Wednesday, May 31, 2017

ਵਿਸ਼ਵ ਤੰਬਾਕੂ ਦਿਵਸ ਮੌਕੇ ਤੰਬਾਕੂ ਤੋਂ ਹੋਣ ਵਾਲੇ ਮੂੰਹ ਦੇ ਕੈਂਸਰ ਸੰਬੰਧੀ ਕੀਤਾ ਜਾਗਰੂਕ

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ ਜਿਸ ਮੌਕੇ ਸਿਹਤ ਵਿਭਾਗ ਦੇ ਵੱਖ-ਵੱਖ ਬੁਲਾਰਿਆਂ ਨੇ ਸਕੂਲੀ ਬੱਚਿਆਂ ਅਤੇ ਸਟਾਫ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮੂੰਹ ਦੇ ਕ�

Read Full Story: http://www.punjabinfoline.com/story/27190