Wednesday, May 10, 2017

ਹੈਰੋਇਨ ਸਮੇਤ ਇੱਕ ਕਾਬੂ

ਗੁਰਵਿੰਦਰ ਰੋਮੀ ਭਵਾਨੀਗੜ 10 ਮਈ 2017 { ਭਵਾਨੀਗੜ } :- ਥਾਣਾ ਭਵਾਨੀਗੜ ਅਧੀਨ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਨੇ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਸਹਾਇਕ ਥਾਣੇਦਾਰ ਪੁਲਿਸ ਚੋਕੀ ਕਾਲਾਝਾੜ ਸਵਰਨ ਸਿੰਘ ਨੇ ਦਸਿਆ ਕਿ ਗਸ਼ਤ ਦੌਰਾਨ ਪਿੰਡ ਮੁਨਸ਼ੀਵਾਲਾ ਤੋਂ ਬਲਕਾਰ ਸਿੰਘ ਵਾਸੀ ਪਿੰਡ ਬਾਸੀਅਰਖ ਨੂੰ ਕਾਬੂ ਕੀਤਾ ਗਿਆ ਜਿਸ ਪਾਸੋਂ ਪੰਜ ਗਰਾਮ

Read Full Story: http://www.punjabinfoline.com/story/27074