Tuesday, May 23, 2017

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਇੱਕ ਰੋਜ਼ਾ ਸਖਸ਼ੀਅਤ ਉਸਾਰੀ ਕੈਂਪ ਆਯੋਜਿਤ

ਤਲਵੰਡੀ ਸਾਬੋ, 23 ਮਈ (ਗੁਰਜੰਟ ਸਿੰਘ ਨਥੇਹਾ)- ਬੱਚਿਆਂ ਅੰਦਰੋਂ ਖਤਮ ਹੋ ਰਹੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਮੁੜ ਸੁਰਜੀਤ ਕਰਨ ਲਈ, ਵੱਡਿਆਂ ਦਾ ਸਤਿਕਾਰ ਅਤੇ ਜੀਵਨ ਵਿੱਚ ਚਲਦਿਆਂ ਸਮਾਜਿਕ ਬੁਰਾਈਆਂ ਤੋਂ ਆਪਣੇ ਆਪ ਨੂੰ ਦੂਰ ਰੱਖਣ ਲਈ ਗੁਰੂ ਗੋਬਿੰਦ ਸਿਘ ਸਟੱਡੀ ਸਰਕਲ ਦੁਆਰਾ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂ�

Read Full Story: http://www.punjabinfoline.com/story/27134