Thursday, May 4, 2017

ਨਸ਼ਿਆਂ 'ਤੇ ਪਤਿਤਪੁਣੇ ਦੀ ਹਨ੍ਹੇਰੀ ਵਿੱਚ ਰੁਲਣ ਵਾਲੇ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਉਣਾ ਸਮੇਂ ਦੀ ਮੁੱਖ ਮੰਗ- ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦਾ ਸਮੁੱਚਾ ਇਤਿਹਾਸ ਹੀ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਤੇ ਦੁਨੀਆਂ ਵਿੱਚ ਜਦੋਂ ਕਦੇ ਵੀ ਸਿੱਖੀ ਦੀ ਗੱਲ ਚਲਦੀ ਹੈ ਤਾਂ ਦੂਜੇ ਧਰਮਾਂ ਦੇ ਲੋਕ ਸਿੱਖਾਂ ਦੀਆਂ ਕੁਰਬਾਨੀਆਂ ਦੀ ਪ੍ਰਸ਼ੰਸਾ ਕਰੇ ਬਿਨਾਂ ਨਹੀ ਰਹਿ ਸਕਦੇ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਪੱਛਮੀ ਸੱਭਿਆਚਾਰ ਦੀ ਜਕੜ ਵਿੱਚ ਆ ਕੇ ਸਾਡੇ ਨੌਜਵਾਨ ਨਸ਼ਿਆਂ ਤੇ ਪਤਿਤਪੁਣੇ ਦ

Read Full Story: http://www.punjabinfoline.com/story/27044