Sunday, May 14, 2017

ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ

ਤਲਵੰਡੀ ਸਾਬੋ, 14 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਨੇ ਹਲਕੇ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੀ ਰਹਿਨੁਮਾਈ ਅਤੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਦੀ ਅਗਵਾਈ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪ੍ਰਧਾਨ ਬਣਨ \'ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਧਾਈ ਦਿ�

Read Full Story: http://www.punjabinfoline.com/story/27089