Sunday, May 28, 2017

ਘਰ ਦੀ ਮਾਲਕਣ ਸਮੇਤ ਇੱਕ ਔਰਤ ਅਤੇ ਇੱਕ ਮਰਦ ਗ੍ਰਿਫਤਾਰ

ਤਲਵੰਡੀ ਸਾਬੋ, 28 ਮਈ (ਗੁਰਜੰਟ ਸਿੰਘ ਨਥੇਹਾ) -ਬੀਤੇ ਦਿਨਾਂ ਤੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਤੇ ਡੀ. ਐੱਸ. ਪੀ ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ \'ਤੇ ਤਲਵੰਡੀ ਸਾਬੋ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਦੋਂ ਇੱਕ ਹੋਰ ਸਫਲਤਾ ਮਿਲੀ ਜਦੋਂ ਪੁਲਿਸ ਨੇ ਸਥਾਨਕ ਸ਼ਹਿਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ \'ਤੇ ਛਾਪੇਮਾਰੀ ਕਰਕੇ ਘਰ ਦੀ ਮਾਲਕਣ �

Read Full Story: http://www.punjabinfoline.com/story/27163