Monday, May 29, 2017

ਸਰਬੱਤ ਖਾਲਸਾ ਜਥੇਦਾਰਾਂ ਨੇ ਸੰਗਤਾਂ ਨੂੰ ਵਹੀਰਾ ਘੱਤ ਕੇ ਇੱਕ ਜੂਨ ਨੂੰ ਬਰਗਾੜੀ ਪੁੱਜਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਪਿੰਡ ਬਰਗਾੜੀ ਤੋਂ ਸ਼ੁਰੂ ਹੋਈਆਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਅਜੇ ਤੱਕ ਵੀ ਨਾ ਰੁਕਣ ਨੂੰ ਲੈ ਕੇ ਕੋਈ ਠੋਸ ਪ੍ਰੋਗਰਾਮ ਉਲੀਕਣ ਅਤੇ ਬਰਗਾੜੀ ਬੇਅਬਦੀ ਕਾਂਡ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਜਾ ਦੁਆਉਣ ਲਈ ਸਰਕਾਰ ਤੇ ਦਬਾਅ ਪਾਉਣ

Read Full Story: http://www.punjabinfoline.com/story/27176