Monday, May 29, 2017

ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪੰਜਵੇਂ ਗੁਰੁ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੁੱਚੇ ਜਗਤ ਵਿੱਚ ਜਿੱਥੇ ਸਿੱਖ ਕੌਮ ਵੱਲੋਂ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਮੌਕੇ ਆਯੋਜਿਤ ਸਮਾਗਮਾਂ ਮੌਕੇ ਵੱ

Read Full Story: http://www.punjabinfoline.com/story/27173