Saturday, May 6, 2017

ਕੁਹਾੜੀ ਮਾਰ ਕੇ ਜੇਠ ਨੇ ਕੀਤਾ ਭਰਜਾਈ ਦਾ ਕਤਲ, ਮਾਮਲਾ ਦਰਜ਼

ਤਲਵੰਡੀ ਸਾਬੋ, 6 ਮਈ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਵਿਖੇ ਇੱਕ ਜੇਠ ਵੱਲੋਂ ਆਪਣੀ ਭਰਜਾਈ ਦਾ ਕੁਹਾੜੀ ਨਾਲ ਬੀਤੀ ਰਾਤ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੇ ਸੰਬੰਧ ਵਿੱਚ ਸਥਾਨਕ ਪੁਲਿਸ ਨੇ ਕਥਿਤ ਦੋਸ਼ੀ ਦੇ ਖਿਲਾਫ ਮੁਕੱਦਮਾ ਦਰਜ਼ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਅਰੋਪੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਜਾ ਰਿਹਾ ਹੈ।\r\nਪੁਲਿਸ ਕੋਲ �

Read Full Story: http://www.punjabinfoline.com/story/27051