Tuesday, May 30, 2017

ਟ੍ਰੈਕਟਰ ਮੋਟਰਸਾਈਕਲ ਦੀ ਆਹਮੋ ਸਾਹਮਣੀ ਟੱਕਰ ਵਿੱਚ ਇੱਕ ਦੀ ਮੌਤ, ਦੋ ਗੰਭੀਰ ਜਖਮੀ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸੰਗਤ ਰੋਡ \'ਤੇ ਬੀਤੀ ਦੇਰ ਰਾਤ ਇਕ ਮੋਟਰਸਾਈਕਲ ਅਤੇ ਟਰੈਕਟਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਦੋ ਲੋਕ ਗੰਭੀਰ ਜਖਮੀ ਹੋ ਗਏ ਜਿੰਨ੍ਹਾਂ ਨੂੰ ਐਂਬੂਲੈਂਸ 108 ਰਾਹੀਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ।\r\n ਜਾਣਕਾਰੀ ਅਨੁਸਾਰ ਪਿੰਡ ਤਿਉਣਾ ਪੁਜਾਰੀਆਂ ਦਾ ਗ�

Read Full Story: http://www.punjabinfoline.com/story/27185