Tuesday, May 30, 2017

ਸਕੂਲ ਵਿੱਚ ਪੰਛੀਆਂ ਦੇ ਪਾਣੀ ਪੀਣ ਲਈ ਦਰੱਖਤਾਂ 'ਤੇ ਰੱਖੀਆਂ ਬਠਲੀਆਂ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਵਿੱਚ ਸਕੂਲ ਦੇ ਈਕੋ ਕਲੱਬ ਵੱਲੋਂ ਸਮਾਜ ਸੇਵੀ ਅਧਿਆਪਕ ਅੰਮ੍ਰਿਤਪਾਲ ਸਿੰਘ ਬਰਾੜ ਸਟੇਟ ਐਵਾਰਡੀ ਦੀ ਅਗਵਾਈ ਹੇਠ ਈਕੋ ਕਲੱਬ ਦੇ ਮੈਂਬਰਾਂ ਵੱਲੋਂ ਵਧ ਰਹੀ ਗਰਮੀ ਨੂੰ ਦੇਖਦਿਆਂ ਪੰਛੀਆਂ ਦੇ ਪਾਣੀ ਪੀਣ ਲਈ ਦਰਖਤਾਂ ਉੱਪਰ ਬਠਲੀਆਂ ਬੰਨ੍ਹੀਆਂ ਗਈਆਂ ਅਤੇ ਛੁੱਟੀਆਂ ਵਿੱਚ ਇਹਨਾਂ ਵਿੱਚ ਪਾਣੀ ਪਾਉਣ ਦੀ �

Read Full Story: http://www.punjabinfoline.com/story/27181