Tuesday, May 16, 2017

ਯੂਨੀਵਰਸਲ ਸਕੂਲ ਤਲਵੰਡੀ ਸਾਬੋ 'ਚ ਮਨਾਇਆ ਵਿਸ਼ਵ ਡੇਂਗੂ ਦਿਵਸ

ਤਲਵੰਡੀ ਸਾਬੋ, 16 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯੂਨੀਵਰਸਲ ਪਬਲਿਕ ਸਕੂਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। \r\nਇਸ ਮੌਕੇ ਸ੍ਰੀ ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਸਾਫ ਪਾਣੀ ਵਿੱਚ ਵਧਦਾ

Read Full Story: http://www.punjabinfoline.com/story/27094