Sunday, May 14, 2017

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਤਦਾਦ ਵਿੱਚ ਸਿੱਖ ਸੰਗਤਾਂ ਨੇ ਕੀਤੇ ਸ੍ਰੀ ਜਪੁਜੀ ਸਾਹਿਬ ਦੇ ਪਾਠ

ਤਲਵੰਡੀ ਸਾਬੋ, 14 ਮਈ (ਗੁਰਜੰਟ ਸਿੰਘ ਨਥੇਹਾ)- ਹਰਿਦੁਆਰ ਵਿਖੇ ਸਥਿਤ ਗੁਰਦੁਆਰਾ ਗਿਆਨ ਗੋਦੜੀ ਦੀ ਪ੍ਰਾਪਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਅਰੰਭੇ ਗਏ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਸਿੱਖ ਕੌਮ ਨੂੰ 14 ਮਈ ਨੂੰ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਡੀ ਤਦਾਦ ਵਿੱਚ ਸਿੱਖ ਸੰਗਤ ਵੱਲੋਂ ਸ੍ਰੀ

Read Full Story: http://www.punjabinfoline.com/story/27087