Tuesday, May 30, 2017

ਆਰ ਐਮ ਪੀ ਐਸੋਸੀਏਸ਼ਨ ਨੇ ਦਿੱਤਾ ਕੈਮਿਸਟ ਯੂਨੀਅਨ ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਸਮਰਥਨ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰਾਂ ਅਤੇ ਮੈਡੀਕਲ ਸਟੋਰਾਂ ਵਾਲਿਆਂ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਤਲਵੰਡੀ ਸਾਬੋ ਇਕਾਈ ਵੱਲੋਂ ਪੂਰਨ ਤੌਰ \'ਤੇ ਸਮਰਥਨ ਦਿੱਤਾ ਗਿਆ।\r\nਮੀਡੀਆ ਨਾਲ ਗੱਲਬਾਤ ਕਰਦਿਆਂ ਉਕਤ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਗੁਰਮੇਲ ਸਿੰਘ ਘਈ ਨੇ ਦੱਸਿਆ ਕਿ ਉਹਨਾਂ ਵੱਲ�

Read Full Story: http://www.punjabinfoline.com/story/27182