Monday, May 8, 2017

ਪੈਟਰੋਲ ਦੀਆਂ ਕੀਮਤਾਂ ਘਟਣ ਨਾਲ ਮਹਿੰਗਾਈ ਵੀ ਹੋਵੇਗੀ ਘੱਟ– ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਧੀਆ ਪਲਾਨ ਤਿਆਰ ਕਰ ਰਹੀ ਹੈ ਤਾਂ ਜੋ ਪੰਜਾਬ ਵਾਸੀਆਂ ਤੇ ਬਿਨਾਂ ਹੋਰ ਟੈਕਸਾਂ ਦਾ ਬੋਝ ਪਾਏ ਨਾ ਸਿਰਫ਼ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਹੀ ਮੁਆਫ਼ ਕੀਤਾ ਜਾ ਸਕੇ ਸਗੋਂ ਮਹਿੰਗਾਈ ਨੂੰ ਵੀ ਨੱਥ ਪਾਈ ਜਾ ਸਕੇ। ਇਹਨਾਂ ਵਿਚਾਰ

Read Full Story: http://www.punjabinfoline.com/story/27061