Monday, May 8, 2017

ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਸਬੰਧੀ ਬਰਸੀ ਸਮਾਗਮਾਂ ਦੇ ਦੂਜੇ ਦਿਨ ਸਜੇ ਧਾਰਮਿਕ ਦੀਵਾਨ

ਤਲਵੰਡੀ ਸਾਬੋ, 8 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਦੇ ੪੯ਵੇਂ ਅਤੇ ਬਾਬਾ ਸੰਤਾ ਸਿੰਘ ਦੇ ੯ਵੇਂ ਬਰਸੀ ਸਮਾਗਮ ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਦੂਜੇ ਦਿਨ ਵਿੱਚ ਦਾਖਿਲ ਹੋ ਗਏ। ਬਰਸ�

Read Full Story: http://www.punjabinfoline.com/story/27059