Wednesday, May 17, 2017

ਸ੍ਰੀ ਸਾਹਿਬ ਸਬੰਧੀ ਇਟਲੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਮੰਦਭਾਗਾ ਕਰਾਰ ਦਿੱਤਾ

ਤਲਵੰਡੀ ਸਾਬੋ, ੧੭ ਮਈ (ਦਵਿੰਦਰ ਸਿੰਘ ਡੀ ਸੀ)- ਸਿੱਖਾਂ ਦੇ ਸ੍ਰੀ ਸਾਹਿਬ ਪਹਿਨਣ ਸਬੰਧੀ ਚੱਲ ਰਹੇ ਇੱਕ ਕੇਸ ਦੀ ਸੁਣਵਾਈ ਦੌਰਾਨ ਇਟਲੀ ਦੀ ਸਰਵ ਉੱਚ ਅਦਾਲਤ ਵੱਲੋਂ ਦੇਸ਼ ਅੰਦਰ ਵਸਦੇ ਸਮੁੱਚੇ ਸਿੱਖਾਂ ਦੇ ਸ੍ਰੀ ਸਾਹਿਬ ਪਹਿਨਣ ਤੇ ਪੂਰਨ ਪਾਬੰਦੀ ਲਾਉਣ ਦੇ ਦਿੱਤੇ ਫੈਸਲੇ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (੯੬ਵੇਂ ਕ੍ਰੋੜੀ) ਦੇ ਮੁਖੀ ਸਿੰਘ ਸਾਹਿ

Read Full Story: http://www.punjabinfoline.com/story/27109