Wednesday, May 24, 2017

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸੌ ਫੀਸਦੀ

ਤਲਵੰਡੀ ਸਾਬੋ, 24 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਬੱਚਿਆਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ। \r\nਸਕੂਲ ਮੁਖੀ ਸ. ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੇ ਕੁੱਲ 25 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਸਨ ਜਿੰਨ੍ਹਾਂ ਵਿੱਚੋਂ �

Read Full Story: http://www.punjabinfoline.com/story/27140