Wednesday, May 3, 2017

ਪਾਰਟੀਬਾਜੀ ਤੋਂ ਉੱਪਰ ਉੱਠਕੇ ਲੋਕ ਸੇਵਾ ਕਰਨਾ ਮੇਰਾ ਮੁੱਖ ਮਕਸਦ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅਧੀਨ ਆਉਂਦੀ ਇਲਕੌਤੇ ਵਪਾਰਕ ਸ਼ਹਿਰ ਰਾਮਾਂ ਮੰਡੀ ਵਿਖੇ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਨਿਯੁਕਤ ਹਲਕਾ ਸੇਵਾਦਾਰ ਅਤੇ ਪਾਰਟੀ ਦੇ ਸੂਬਾਈ ਯੂਥ ਕਾਂਗਰਸ ਕਮੇਟੀ ਪ੍ਰਧਾਨ ਸ੍ਰੀ ਖੁਸ਼ਬਾਜ਼ ਸਿੰਘ ਜਟਾਣਾ ਨੇ ਪਾਰਟੀ ਵਰਕਰਾਂ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌ

Read Full Story: http://www.punjabinfoline.com/story/27039