Wednesday, May 31, 2017

ਜੱਟਮਹਾਂ ਸਭਾ ਦੇ ਆਗੂਆਂ ਨੇ ਸਾਬਕਾ ਮੰਤਰੀ ਹਰਮੰਦਰ ਜੱਸੀ ਨਾਲ ਕੀਤੀ ਮੁਲਾਕਾਤ

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਟਕਸਾਲੀ ਕਾਂਗਰਸੀਆਂ ਅਤੇ ਜੱਟਮਹਾਂ ਸਭਾ ਦੇ ਆਗੂਆਂ ਨੇ ਹਲਕੇ ਵਿੱਚ ਸਭਾ ਨੂੰ ਪੇਸ਼ ਆ ਰਹੀਆਂ ਕੁਝ ਮੁਸ਼ਕਿਲਾਂ ਨੂੰ ਕਾਂਗਰਸ ਹਾਈਕਮਾਂਡ ਤੱਕ ਪਹੁੰਚਾਉਣ ਲਈ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਮੰਦਰ ਸਿੰਘ ਜੱਸੀ ਨਾਲ ਮੁਲਾਕਾਤ ਕੀਤੀ।\r\n ਜੱਸੀ ਨਾਲ ਮੁਲਾਕਾਤ ਕਰਨ ਵਾਲੇ ਵਫਦ ਵਿੱਚ ਜੱਟਮਹਾਂ ਸਭਾ ਹਲਕ

Read Full Story: http://www.punjabinfoline.com/story/27191