Thursday, May 4, 2017

ਦਮਦਮੀ ਟਕਸਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾਂ ਵਧ ਚੜ ਕੇ ਹਿੱਸ ਪਾਂਉਦੀ ਰਹੇਗੀ-ਬਾਬਾ ਹਰਨਾਮ ਸਿੰਘ ਖਾਲਸਾ

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)- ਦਮਦਮੀ ਟਕਸਾਲ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਹੈ ਤੇ ਮਾਮਲਾ ਚਾਹੇ ਸਿੱਖ ਧਰਮ ਦੇ ਪ੍ਰਚਾਰ ਦਾ ਹੋਵੇ ਜਾਂ ਸਿੱਖੀ ਦੀ ਚੜ੍ਹਦੀਕਲਾ ਲਈ ਕੁਰਬਾਨੀਆਂ ਕਰਨ ਦਾ ਜਥੇਬੰਦੀ ਨੇ ਹਮੇਸ਼ਾਂ ਮੂਹਰੇ ਹੋ ਕੇ ਪੰਥ ਦੀ ਸੇਵਾ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਦਮਦਮੀ ਟਕਸਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਮੇਸ਼ਾ ਵਧ ਚੜ੍ਹ ਕੇ ਹਿੱਸਾ ਪਾਉਂਦੀ

Read Full Story: http://www.punjabinfoline.com/story/27045