Wednesday, May 3, 2017

ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਣ ਪੰਜਾਬੀ ਯੁਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦੇ ਵਿਦਿਆਰਥੀਆਂ ਨੇ ਤਲਵੰਡੀ ਰਾਮਾਂ ਰੋਡ ਤੇ ਲਾਇਆ ਜਾਮ

ਤਲਵੰਡੀ ਸਾਬੋ, 3 ਮਈ (ਗੁਰਜੰਟ ਸਿਘ ਨਥੇਹਾ) ਪੰਜਾਬੀ ਯੂਨੀਵਰਸਿਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦੇ ਹੋਸਟਲ ਵਿੱਚ ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਨਾ ਹੋਣ ਕਰਕੇ ਵਿਦਿਆਰਥੀਆਂ ਨੇ ਤਲਵੰਡੀ ਸਾਬੋ-ਰਾਮਾਂ ਰੋਡ ਤੇ ਜਾਮ ਲਾ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕੈਂਪਸ ਅਤੇ ਯੂਨੀਵਰਸਿਟੀ ਪ੍ਰਬੰਧਕਾਂ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕ�

Read Full Story: http://www.punjabinfoline.com/story/27035