Friday, May 12, 2017

ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਦੀ ਰੂਪ ਰੇਖਾ ਤਿਆਰ- ਯੂਨੀਅਨ

ਤਲਵੰਡੀ ਸਾਬੋ, 12 ਮਈ (ਗੁਰਜੰਟ ਸਿੰਘ ਨਥੇਹਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾਂੜੀ ਵਰਕਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਉਣ ਸੰਬੰਧੀ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾ ਚੁੱਕੀ ਹੈ ਜਿਸ ਤਹਿਤ ਮਈ ,ਜੂਨ ਅਤੇ ਜੁਲਾਈ ਮਹੀਨਿਆਂ ਦੌਰਾਨ ਸਰਕਾਰ ਤੱਕ ਯੂਨੀਅਨ ਦੇ ਮੰਗ ਪੱਤਰ ਪਹੁੰਚਦੇ ਕੀਤੇ ਜਾਣਗੇ ।ਇਹ ਜਾਣਕਾਰੀ ਯੂਨੀਅਨ ਦੀ ਸਥਾਨਕ

Read Full Story: http://www.punjabinfoline.com/story/27079