Sunday, May 14, 2017

ਯੂਥ ਕਲੱਬ ਭਗਵਾਨਪੁਰਾ ਵੱਲੋਂ ਪਹਿਲਾ ਖੂਨਦਾਨ ਕੈਂਪ

ਤਲਵੰਡੀ ਸਾਬੋ, 14 ਮਈ (ਗੁਰਜੰਟ ਸਿੰਘ ਨਥੇਹਾ)- ਨਜਦੀਕੀ ਪਿੰਡ ਭਗਵਾਨਪੁਰਾ ਦੇ ਯੂਥ ਕਲੱਬ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਖੂਨਦਾਨ ਕੈਂਪ ਗੁਰਦੁਆਰਾ ਸ਼ਕਤੀਸ਼ਰ ਸਾਹਿਬ ਵਿਖੇ ਲਗਾਇਆ ਗਿਆ।\r\nਖੂਨਦਾਨ ਕੈਂਪ ਦੌਰਾਨ ਡਾ. ਇੰਦਰਦੀਪ ਸਿੰਘ ਇੰਚਾਰਜ ਬਲੱਡ ਬੈਂਕ ਸਰਕਾਰੀ ਹਸਪਤਾਲ ਬਠਿੰਡਾ ਦੀ ਟੀਮ ਵੱਲੋਂ 30 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕੈਂਪ ਉਪਰੰਤ ਮੋਹਤਬਰਾਂ ਵੱਲੋਂ

Read Full Story: http://www.punjabinfoline.com/story/27086