Wednesday, May 24, 2017

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਵੱਲੋ ਇਨਕੁਆਰੀ ਕਮਿਸ਼ਨ ਦਾ ਗਠਨ

ਧੂਰੀ,24 ਮਈ (ਮਹੇਸ਼ ਜਿੰਦਲ)—ਪੰਜਾਬ \'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਦੀ ਰਹਿਨੁਮਾਈ \'ਚ ਕਮਿਸ਼ਨ ਆਫ ਇਨਕੁਆਰੀ ਦਾ ਗਠਨ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਸੂਚਨਾ ਦਿੱਤੀ ਗਈ ਹੈ ਕਿ ਜੇਕਰ ਕਿ�

Read Full Story: http://www.punjabinfoline.com/story/27138