Tuesday, May 2, 2017

ਟੈ੍ਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਦੇ ਚਲਾਨ ਕੱਟਣ

ਧੂਰੀ,02 ਮਈ (ਮਹੇਸ਼ ਜਿੰਦਲ) ਨਵੇ ਆਏ ਟੈ੍ਫਿਕ ਪੁਲਿਸ ਇੰਚਾਰਜ ਪਵਨ ਕੁਮਾਰ ਏ.ਐਸ.ਆਈ ਵੱਲੋ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜਿਲ੍ਹਾ ਸੰਗਰੂਰ ਦੇ ਐਸ਼.ਐਸ਼.ਪੀ ਸ੍ਰ; ਮਨਦੀਪ ਸਿੰਘ ਸਿੱਧੂ ਅਤੇ ਡੀ.ਐਸ.ਪੀ ਧੂਰੀ ਸ੍ਰ. ਅਕਾਸ਼ਦੀਪ ਸਿੰਘ ਔਲਖ ਵੱਲੋ ਜਾਰੀ ਕਿੱਤੇ ਗਏ ਨਿਰਦੇਸ਼ਾ ਦੀ ਪਾਲਨਾ ਨੂੰ ਯਕੀਨੀ ਬਣਾਉਦੇ ਹੋਏ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ ਜਿਸ ਵਿ�

Read Full Story: http://www.punjabinfoline.com/story/27026