Tuesday, May 30, 2017

ਐਂਟੀ ਤੰਬਾਕੂ ਮੁਹਿੰਮ ਤਹਿਤ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਰਹਿਨੁਮਾਈ ਹੇਠ ਵਿਸ਼ਵ ਨੋ ਤੰਬਾਕੂ ਡੇਅ ਨੂੰ ਮੁੱਖ ਰਖਦਿਆਂ ਤਲਵੰਡੀ ਸਾਬੋ ਵਿਖੇ ਕੋਟਪਾ ਐਕਟ 2003 ਤਹਿਤ ਅਤੇ ਫੂਡ ਸੇਫਟੀ ਐਕਟ ਤਹਿਤ ਚਲਾਨ ਕੱਟੇ ਗਏ।\r\nਇਸ ਮੌਕੇ ਸ. ਤ੍ਰਿਲੋਕ ਸਿੰਘ ਬਲਾਕ ਐਜੂਕੇਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱ

Read Full Story: http://www.punjabinfoline.com/story/27183