Wednesday, May 17, 2017

ਸਾਬਕਾ ਵਿਧਾਇਕ ਸਿੱਧੂ ਨੇ ਵਰਕਰਾਂ ਦੇ ਕੰਮਾਂ ਕਾਰਾਂ ਨੂੰ ਲੈ ਕੇ ਕਿਸੇ ਕਿਸਮ ਦਾ ਧੱਕਾ ਨਾ ਹੋਣ ਦੇਣ ਦਾ ਦੁਆਇਆ ਵਿਸ਼ਵਾਸ

ਤਲਵੰਡੀ ਸਾਬੋ, 17 ਮਈ (ਦਵਿੰਦਰ ਸਿੰਘ ਡੀ ਸੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪਿਛਲੇ ਦਿਨਾਂ ਤੋਂ ਹਲਕੇ ਦੇ ਪਿੰਡਾਂ ਸ਼ਹਿਰਾਂ ਦੇ ਅਕਾਲੀ ਭਾਜਪਾ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਮਿਲਣੀਆਂ ਦੌਰਾਨ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਭਾਂਵੇ ਪੰਜਾਬ ਵਿੱਚ ਸਰਕਾਰ ਬਦਲ ਚੁੱਕੀ ਹੋਵੇ ਪ੍ਰੰਤੂ ਵਰਕਰਾਂ

Read Full Story: http://www.punjabinfoline.com/story/27107