Thursday, May 4, 2017

ਖਾਲਸਾ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਪ੍ਰਿੰਸੀਪਲ ਅਤੇ ਇੱਕ ਹੋਰ ਮਹਿਲਾ ਖਿਲਾਫ ਮਾਮਲਾ ਦਰਜ

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਖਾਲਸਾ ਸਕੂਲ (ਲੜਕੀਆਂ) ਦੀ ਪ੍ਰਿੰਸੀਪਲ ਸਮੇਤ ਇੱਕ ਹੋਰ ਸਕੂਲੀ ਸਟਾਫ ਮੈਂਬਰ ਦੇ ਖਾਲਫ ਸਥਾਨਕ ਪੁਲਿਸ ਵੱਲੋਂ ਬੱਚਿਆਂ ਪ੍ਰਤੀ ਲਾਪਰਵਾਹੀ ਵਰਤਣ ਦੇ ਸੰਬੰਧ ਵਿੱਚ ਮਾਮਲਾ ਦਰਜ਼ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।\r\nਲੰਘੀ 28 ਅਪ੍ਰੈਲ ਨੂੰ ਸਥਾਨਕ ਖਾਲਸਾ ਹਾਈ ਸਕੂਲ (ਲੜਕੀਆਂ) ਵਿਖੇ ਸਕੂਲ ਸਟਾਫ ਦੀ ਵੱਡੀ ਅਣਗਹਿਲੀ ਕਾਰਨ ਸਕੂਲ ਅੰਦ

Read Full Story: http://www.punjabinfoline.com/story/27043