Friday, May 26, 2017

ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਸਬੰਧੀ ਪ੍ਰੋ. ਬਡੂੰਗਰ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ

ਤਲਵੰਡੀ ਸਾਬੋ, 26 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ \'ਤੇ ਕਿਸੇ ਵੀ ਹਾਲਤ ਵਿਚ ਨਾਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪ ਨਹੀਂ ਬੈਠੇਗੀ ਅਤੇ ਅਜਿਹੇ ਗੁਰੂ ਘਰ ਦੇ ਦੋਖੀ ਅਨਸਰਾਂ ਵਿਰੁੱਧ ਹਰ ਪੱਖ ਤੋਂ ਕਾਰਵਾਈ ਕਰੇਗੀ। ਇਹ ਪ੍ਰਗਟ�

Read Full Story: http://www.punjabinfoline.com/story/27149