ਤਲਵੰਡੀ ਸਾਬੋ, 24 ਮਈ (ਗੁਰਜੰਟ ਸਿੰਘ ਨਥੇਹਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਸਮੇਂ ਵਿੱੱਚ ਐਲਾਨੇ ਬਾਰ੍ਹਵੀਂ ਜਮਾਤ ਅਤੇ ਬੀਤੇ ਦਿਨ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਅੱਜ ਖਾਲਸਾ ਸੀਨ: ਸੈਕੰ: ਸਕੂਲ਼ (ਲੜਕੀਆਂ) ਦੇ ਵਿਹੜੇ ਵਿੱਚ ਆਯੋਜਿਤ ਇੱਕ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ।\r\n ਇਸ ਮੌਕੇ ਜਿੱਥੇ ਬਾਰ੍ਹਵੀਂ ਜਮ�