Tuesday, May 9, 2017

ਬੁੱਢਾ ਦਲ ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਨੂੰ ਪੰਥ ਦੀਆਂ ਉੱਘੀਆਂ ਧਾਰਮਿਕ ਸਖਸ਼ੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ

ਤਲਵੰਡੀ ਸਾਬੋ, 10 ਮਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਦੀ 49ਵੀਂ ਅਤੇ ਬਾਬਾ ਸੰਤਾ ਸਿੰਘ ਦੀ ੯ਵੀਂ ਬਰਸੀ ਸਬੰਧੀ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ: 10ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲ�

Read Full Story: http://www.punjabinfoline.com/story/27066