Tuesday, May 30, 2017

ਸਾਬਕਾ ਵਿਧਾਇਕ ਸਿੱਧੂ ਨੇ ਵਰਕਰਾਂ ਨਾਲ ਮੁਲਾਕਾਤ ਕਰ ਸੁਣੀਆਂ ਉਨ੍ਹਾਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨ:ਆਗੂ ਤੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਅੱਜ ਵੱਡੀ ਗਿਣਤੀ ਵਿੱਚ ਪੁੱਜੇ ਅਕਾਲੀ ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕੀਤੀ।\r\n ਵਰਕਰ ਮਿਲਣੀ ਦੌਰਾਨ ਵਰਕਰਾਂ ਨੇ ਦੋਸ਼ ਲਾਏ ਕਿ ਹਲਕੇ ਦੇ ਪੁਲਿਸ \'ਤੇ ਪ੍ਰਸ਼ਾਸਨ ਤੇ ਅਧਿਕਾਰੀ ਉਨ

Read Full Story: http://www.punjabinfoline.com/story/27184