ਧੂਰੀ,27ਅਪੈ੍ਲ (ਮਹੇਸ਼ ਜਿੰਦਲ) ਐਸ.ਐਸ.ਪੀ ਸ.ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਸੰਗਰੂਰ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ ਜਦੋ ਪੰਜਾਬ ਦੇ ਸਹਿਰਾਂ ਵਿੱਚ ਏ.ਟੀ.ਐਮ ਕਾਰਡ ਬਦਲ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਪੁਲਿਸ ਵੱਲੋ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ 56 ਏ.ਟੀ.ਐਮ ਕਾਰਡਾਂ ਤੇ ਕਾਰ ਸਮੇਤ ਕਾਬੂ ਕੀਤਾ ਗਿ�