Tuesday, May 30, 2017

ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਜਟਾਣਾ ਨੇ ਸੁਣੀਆਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 30 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਤੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਵੱਲੋਂ ਬੀਤੇ ਦਿਨਾਂ ਤੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਦਾ ਸ਼ੁਰੂ ਕੀਤਾ ਗਿਆ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਫਿਰ ਜਟਾਣਾ ਨੇ ਯਾਤਰੀ ਨਿਵਾਸ ਵਿਖੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ �

Read Full Story: http://www.punjabinfoline.com/story/27188