Wednesday, May 31, 2017

ਪੰਜਾਬ ਕਾਂਗਰਸ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਖਜਾਨਾ ਮੰਤਰੀ ਨਾਲ ਮੁਲਾਕਾਤ ਕਰ ਹਲਕੇ ਦੀਆਂ ਕਈ ਸਮੱਸਿਆਵਾਂ ਦੱਸੀਆਂ

ਤਲਵੰਡੀ ਸਾਬੋ, 31 ਮਈ (ਗੁਰਜੰਟ ਸਿੰਘ ਨਥੇਹਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਆਗੂ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਣਬੀਰ ਸਿੰਘ ਸਿੱਧੂ ਨੇ ਬੀਤੇ ਦਿਨ ਪੰਜਾਬ ਦੇ ਖਜਾਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਨੂੰ ਹਲਕੇ ਦੀਆਂ ਕਈ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਉੱਥੇ ਕੁਝ ਟਕਸਾਲੀ ਕਾਂਗਰਸੀ ਵ�

Read Full Story: http://www.punjabinfoline.com/story/27193