Thursday, May 25, 2017

ਗੁਰੂ ਕਾਸ਼ੀ ਵਿਕਾਸ ਤੇ ਸਮਾਜ ਭਲਾਈ ਕਮੇਟੀ ਵੱਲੋਂ ਸਕੂਲਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਕੈਪਾਂ ਦਾ ਆਯੋਜਨ

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- ਸਮਾਜਿਕ ਸੁਰੱਖਿਆ,ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਵਿਕਾਸ ਅਤੇ ਸਮਾਜ ਭਲਾਈ ਕਮੇਟੀ ਵੱਲੋਂ ਜੀਵਨ ਜੋਤ ਨਸ਼ਾ ਮੁਕਤੀ ਕੇਂਦਰ ਤਲਵੰਡੀ ਸਾਬੋ ਦੇ ਸਹਿਯੋਗ ਨਾਲ ਨੇੜਲੇ ਪਿੰਡਾਂ ਜੀਵਨ ਸਿੰਘ ਵਾਲਾ ਤੇ ਲੇਲੇਵਾਲਾ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਕ

Read Full Story: http://www.punjabinfoline.com/story/27144