ਤਲਵੰਡੀ ਸਾਬੋ, 17 ਮਈ (ਦਵਿੰਦਰ ਸਿੰਘ ਡੀ ਸੀ)- ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ ਦੀ ਉਸਾਰੀ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਈ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ \'ਤੇ ਦਿੱਤੇ ਸੱਦੇ ਅਨੁਸਾਰ 14 ਮਈ ਨੂੰ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕਰਨ ਲਈ ਹਰਿਦੁਆਰ ਇਲਾਕ�