Thursday, May 25, 2017

ਤਰਕਸ਼ੀਲ਼ ਆਗੂਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਵਿਗਿਆਨਿਕ ਸੋਚ ਦੇ ਧਾਰਨੀ ਹੋਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 25 ਮਈ (ਗੁਰਜੰਟ ਸਿੰਘ ਨਥੇਹਾ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਤਲਵੰਡੀ ਸਾਬੋ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਤਿਉਣਾ ਪੁਜਾਰੀਆਂ ਵਿਖੇ ਬੱਚਿਆਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿ ਕੇ ਵਿਗਿਆਨਿਕ ਸੋਚ ਦੇ ਧਾਰਨੀ ਬਣਾਉਣ ਲਈ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਸਕੂਲ ਦੇ ਵਿਦਿਆਰੀਥਆਂ ਅਤੇ ਅਧਿਆਪਕਾਂ ਨੇ ਜੋਸ਼ ਪੂਰਵਕ ਸ਼ਮੂਲੀਅਤ ਕੀਤੀ।\r

Read Full Story: http://www.punjabinfoline.com/story/27146