Thursday, May 25, 2017

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਨਿੱਜੀ ਸਕੂਲ ਬੱਸਾਂ ਦੇ ਚਲਾਨ ਕੱਟੇ

ਧੂਰੀ,24 ਮਈ (ਮਹੇਸ਼ ਜਿੰਦਲ) ਟ੍ਰੈਫਿਕ ਪੁਲਿਸ ਇੰਚਾਰਜ ਧੂਰੀ ਪਵਨ ਕੁਮਾਰ ਵੱਲੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾ ਦੇ ਚਲਾਨ ਕੱਟੇ ਗਏ ਇਸ ਮੌਕੇ ਟ੍ਰੈਫਿਕ ਇੰਚਾਰਜ ਪਵਨ ਕੁਮਾਰ ਨੇ ਪੱਤਰਕਾਰਾ ਨੇ ਗੱਲਬਾਤ ਕਰਦਿਆ ਕਿਹਾ ਕਿ ਕੁੱਝ ਨਿੱਜੀ ਸਕੂਲ ਬੱਸਾ ਵੱਲੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ਉਹਨਾਂ ਨੇ ਦੱਸਿਆ ਕਿ ਚੈਕਿੰਗ ਦੌਰਾਨ 7 ਬੱਸਾਂ ਦੇ ਚਲਾਨ ਕੱਟੇ ਗ

Read Full Story: http://www.punjabinfoline.com/story/27143