Tuesday, May 2, 2017

ਅਮਰੀਕੀ ਸੂਬੇ ਵਿੱਚ ਸਿੱਖਿਆ ਵਿਭਾਗ ਵੱਲੋਂ ਸਿੱਖ ਇਤਿਹਾਸ ਸਬੰਧੀ ਪੜ੍ਹਾਈ ਕਰਵਾਉਣਾ ਸ਼ਲਾਘਾਯੋਗ ਉਪਰਾਲਾ-ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ

ਤਲਵੰਡੀ ਸਾਬੋ, 2 ਮਈ (ਗੁਰਜੰਟ ਸਿੰਘ ਨਥੇਹਾ)- ਅਮਰੀਕਾ ਦੇ ਇਦਾਹੋ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿੱਖਾਂ ਦੇ ਇਤਿਹਾਸ ਸਬੰਧੀ ਪੜਾਈ ਕਰਵਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਉੱਥੋਂ ਦੇ ਵਿਦਿਆਰਥੀ ਸਿੱਖਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਹੋ ਸਕਣਗੇ ਤੇ ਇਸ ਨਾਲ ਨਸਲੀ ਹਿੰਸਾ ਦੀਆਂ ਘਟਨਾਵਾਂ ਵਿੱਚ ਵੀ ਕਮੀ ਆਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਿਹੰ�

Read Full Story: http://www.punjabinfoline.com/story/27030