Thursday, May 4, 2017

ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਤਲਵੰਡੀ ਸਾਬੋ, 4 ਮਈ (ਗੁਰਜੰਟ ਸਿੰਘ ਨਥੇਹਾ)– ਸਿੱਖ ਕੌਮ ਦੇ ਮਹਾਨ ਅਸਥਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਨਵ-ਨਿਯੁਕਤ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਤਖਤ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੇਵਾ ਸੰਭਾਲ ਲਈ। ਸੇਵਾ ਸੰਭਾਲ ਸਮਾਗਮ ਵਿਚ ਵੱਖ-ਵੱਖ ਤਖਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ਼੍�

Read Full Story: http://www.punjabinfoline.com/story/27042