Friday, May 12, 2017

ਪਿੰਡ ਲੇਲੇਵਾਲਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ, 12 ਮਈ (ਦਵਿੰਦਰ ਸਿੰਘ ਡੀ ਸੀ)- ਪੰਜਾਬ ਅੰਦਰ ਪਿਛਲੇ ਕਈ ਸਾਲਾਂ ਤੋਂ ਕਰਜ਼ਿਆਂ ਤੋਂ ਤੰਗ ਆ ਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਮਾੜਾ ਦੌਰ ਰੁਕਣ ਦੀ ਨਾਮ ਨਹੀਂ ਲੈ ਰਿਹਾ। ਨਵੀਂ ਸਰਕਾਰ ਵੱਲੋਂ ਕਰਜਾ ਮੁਆਫੀ ਕੀਤੇ ਜਾਣ ਦੇ ਵਾਅਦੇ ਅਜੇ ਅਮਲੀ ਰੂਪ ਅਖਤਿਆਰ ਨਾ ਕਰਨ ਕਰਕੇ ਇਹ ਮਾੜਾ ਰੁਝਾਨ ਰੁਕਣ ਦਾ ਨਾਮ ਨਹੀ ਲੈ ਰਿਹਾ। ਇਸੇ ਤਰ੍ਹਾਂ ਦਾ

Read Full Story: http://www.punjabinfoline.com/story/27080