Monday, May 15, 2017

ਵਿਧਾਇਕ ਸਿੰਗਲਾ ਵੱਲੋਂ ਪਿੰਡ ਆਲੋਅਰਖ ਪਹੁੰਚ ਕੇ ਹੁਸਨਦੀਪ ਕੌਰ ਦਾ ਕੀਤਾ ਸਨਮਾਨ

ਗੁਰਵਿੰਦਰ ਰੋਮੀ ਭਵਾਨੀਗੜ, 15 ਮਈ { ਭਵਾਨੀਗੜ } :- ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਲੜਕੀਆਂ ਆਪਣੀ ਮਿਹਨਤ ਤੇ ਲਗਨ ਨਾਲ ਵੱਡੀਆਂ ਮੱਲਾਂ ਮਾਰ ਰਹੀਆਂ ਹਨ ਅਤੇ ਹਰੇਕ ਨਾਗਰਿਕ ਦਾ ਇਹ ਮੁਢਲਾ ਫਰਜ਼ ਬਣਦਾ ਹੈ ਕਿ ਲੜਕੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਇਨ੍ਹਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਤਿਕਾਰ ਦੇਣਾ ਯਕੀਨੀ ਬਣਾਇਆ ਜਾਵੇ। \'\' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸੰਗਰੂਰ ਸ਼੍ਰੀ ਵਿ

Read Full Story: http://www.punjabinfoline.com/story/27090