Thursday, June 8, 2017

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਕੱਟੇ ਚਲਾਨ

ਧੂਰੀ,07 ਜੂਨ (ਮਹੇਸ਼ ਜਿੰਦਲ) ਅੱਜ ਸਥਾਨਕ ਸਦਰ ਬਾਜਾਰ ਵਿਖੇ ਟ੍ਰੈਫਿਕ ਇੰਚਾਰਜ ਸ.ਪਵਨ ਕੁਮਾਰ ਸ਼ਰਮਾ ਵੱਲੋ ਨਾਕਾਬੰਦੀ ਕਰ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਸਮਾਜ ਵਿਰੋਧੀ ਅਨਸਰਾਂ ਤੇ ਨੱਥ ਪਾਉਣ ਲਈ ਇਲਾਕੇ ਭਰ ਵਿੱਚ ਨਾਕੇ ਲਾ ਕੇ ਕਾਗਜਾਤ ਚੈਕ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੋਟਰਸਇਕਲ ਦ�

Read Full Story: http://www.punjabinfoline.com/story/27252