Tuesday, June 27, 2017

ਤਖਤ ਸ੍ਰੀ ਦਮਦਮਾ ਸਾਹਿਬ ਤੋਂ 1 ਜੁਲਾਈ ਤੋਂ ਆਰੰਭੀ ਜਾਣ ਵਾਲੀ ਧਾਰਮਿਕ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ

ਤਲਵੰਡੀ ਸਾਬੋ, 27 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਧਰਮ ਦੇ ਪ੍ਰਚਾਰ ਤੇ ਪਸਾਰ ਲਈ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇੱਕ ਜੁਲਾਈ ਤੋਂ ਸ਼ੁਰੂ ਕੀਤੀ ਜਾ ਰਹੀ ਧਰਮ ਪ੍ਰਚਾਰ ਲਹਿਰ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਇਲਾਕੇ ਦੇ ਗ੍ਰੰਥੀ ਸਿੰਘ ਤੇ ਮੋਹਤਬਰ ਸਖਸ਼ੀਅ�

Read Full Story: http://www.punjabinfoline.com/story/27370