Thursday, June 29, 2017

ਸ਼੍ਰੋਮਣੀ ਕਮੇਟੀ ਵੱਲੋਂ 1 ਜੁਲਾਈ ਤੋਂ ਆਰੰਭੀ ਜਾਣ ਵਾਲੀ ਗੁਰਮਤਿ ਲਹਿਰ ਨੂੰ ਲੈ ਕੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਆਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 29 ਜੂਨ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੁਲਾਈ ਨੂੰ ਗੁਰਮਤਿ ਲਹਿਰ ਦੀ ਆਰੰਭਤਾ ਕੀਤੇ ਜਾਣ ਦੇ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਨੂੰ ਲੈ ਕੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਦਿੱਤੇ ਗਏ ਹਨ ਜਿਹਨਾਂ ਦੇ ਭੋਗ 1 ਜੁਲਾਈ �

Read Full Story: http://www.punjabinfoline.com/story/27392