Wednesday, June 28, 2017

ਡੇਅਰੀ ਉਦਮ ਸਿਖਲਾਈ ਕੋਰਸ 3 ਜੁਲਾਈ ਤੋਂ 12 ਅਗਸਤ ਤੱਕ: ਡਿਪਟੀ ਡਾਇਰੈਕਟਰ

ਤਰਨਤਾਰਨ, 28 ਜੂਨ (ਅਕਾਸ਼ ਜੋਸ਼ੀ ):- ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਛੇ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 3 ਜੁਲਾਈ ਤੋਂ 12 ਅਗਸਤ ਤੱਕ ਡੇਅਰੀ ਸਿਖਲਾਈ ਕੇਂਦਰ ਅੰਮ੍ਰਿਤਸਰ (ਵੇਰਕਾ) ਵਿਖੇ ਚਲਾਇਆ ਜਾਣਾ ਹੈ।\r\n ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨਤਾਰਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ ਘੱਟ 10ਵੀਂ ਪਾਸ ਹੋਣ, ਜਿਨ੍

Read Full Story: http://www.punjabinfoline.com/story/27382