Friday, June 16, 2017

ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸੇ ਈ.ਟੀ.ਟੀ ਅਧਿਆਪਕ

ਸੰਗਰੂਰ, 15 ਜੂਨ (ਸਪਨਾ ਰਾਣੀ)- ਸੂਬੇ ਦੇ ਸਰਕਾਰੀ ਸਕੂਲਾਂ \'ਚ ਸੇਵਾ ਨਿਭਾਅ ਰਹੇ ਈ.ਟੀ.ਟੀ ਅਧਿਆਪਕਾਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਸੀਬ ਨਹੀਂ ਹੋਈ | ਜਿਸ ਕਾਰਨ ਅਧਿਆਪਕਾਂ \'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈ.ਟੀ.ਟੀ ਅਧਿਆਪਕਾਂ ਦੇ ਆਗੂ ਮੱਖਣ ਸਿੰਘ ਤੋਲਾਵਾਲ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਹੀਂ ਹੋ ਰਹੀਆਂ। ਜਿਸ

Read Full Story: http://www.punjabinfoline.com/story/27300