Friday, June 23, 2017

ਕੁੱਟਮਾਰ ਕਰਕੇ ਚੇਨੀ ਖੋਹਣ ਦੇ ਮਾਮਲੇ 'ਚ ਔਰਤ ਸਮੇਤ 6 ਵਿਅਕਤੀ ਕਾਬੂ

ਧੂਰੀ,22 ਜੂਨ (ਮਹੇਸ਼ ਜਿੰਦਲ)-ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਅਨੇਕਾਂ ਮੁਕੱਦਮਿਆਂ \'ਚ ਸ਼ਾਮਿਲ ਮੁਲਜ਼ਮਾਂ ਸਮੇਤ 6 ਵਿਅਕਤੀਆਂ ਨੂੰ ਕਿਸੇ ਦੇ ਘਰ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਕੀਮਤੀ ਸਾਮਾਨ ਖੋਹ ਕੇ ਫ਼ਰਾਰ ਹੋ ਜਾਣ ਦੇ ਦੋਸ਼ਾਂ ਹੇਠ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਣ ਦਾ ਦਾਅਵਾ ਕੀਤਾ ਜਾ ਰਿਹਾ ਹੈ | ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਜਨਵਰੀ 2017

Read Full Story: http://www.punjabinfoline.com/story/27334